ਪੰਜਾਬ ਦੇ ਕਈ ਇਲਾਕਿਆਂ ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
ਵੰਦੇ ਭਾਰਤ- ਫਿਰੋਜ਼ਪੁਰ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ਼ ਆਏ ਤੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਫਿਰੋਜ਼ਪੁਰ ਤੋਂ ਇਲਾਵਾ ਵੀ ਕਈ ਇਲਾਕਿਆਂ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ